ਭੂਚਾਲ ਦੇ ਲੱਗੇ ਜਬਰਦਸਤ ਝਟਕੇ

ਟੋਕੀਓ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਾਪਾਨ ਵਿੱਚ ਇੱਕ ਵਾਰ ਫਿਰ ਤੋਂ ਧਰਤੀ ਕੰਬਣ ਦੀ ਵਾਪਰੀ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਾਪਾਨ ਦੇ ਬੋਨਿਨ ਟਾਪੂ (ਓਗਾਸਾਵਾਰਾ ਟਾਪੂ ਸਮੂਹ) ਵਿੱਚ ਐਤਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 6.3 […]

Continue Reading