ਈਡੀ ਨੇ ਸੀਐਮ ਭਗਵੰਤ ਮਾਨ ਦੇ ਸਾਢੂ ਨੂੰ ਭੇਜਿਆ ਸੰਮਨ : ਬਲਾਤਕਾਰ ਮਾਮਲੇ ਵਿੱਚ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਵਿੱਚ ਪੁੱਛਗਿੱਛ ਲਈ ਬੁਲਾਇਆ

ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ, ਈਡੀ ਨੇ ਸੀਐਮ ਭਗਵੰਤ ਮਾਨ ਦੇ ਸਾਲੇ ਅਮਰਦੀਪ ਸਿੰਘ ਗਰੇਵਾਲ ਨੂੰ ਬਲਾਤਕਾਰ ਮਾਮਲੇ ਵਿੱਚ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਵਿੱਚ ਸੰਮਨ ਭੇਜ ਕੇ ਤਲਬ ਕੀਤਾ ਹੈ। ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਜੀਜੇ ਗਰੇਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਗਰੇਵਾਲ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ […]

Continue Reading