ਪੰਜਾਬ ਵਿੱਚ ਭ੍ਰਿਸ਼ਟ ਸਰਕਾਰ, ਰਿਕਵਰੀ ਪੈਸਾ ਜਾ ਰਿਹਾ ਦਿੱਲੀ;ਸੰਗਰੁਰ ‘ਚ ਬੋਲੇ ਮਲਿਕਾਰਜੁਨ ਖੜਗੇ

ਸੰਗਰੂਰ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਇੱਕ ਭ੍ਰਿਸ਼ਟ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ 60 ਸਾਲਾਂ ਦੇ ਰਾਜਨੀਤਿਕ ਕਰੀਅਰ ਵਿੱਚ ਅਜਿਹੀ ਸਰਕਾਰ ਕਦੇ ਨਹੀਂ ਦੇਖੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਇਕੱਠਾ ਕੀਤਾ ਗਿਆ ਪੈਸਾ ਸਿੱਧਾ ਦਿੱਲੀ […]

Continue Reading