ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜਿਲ੍ਹਾ ਲੁਧਿਆਣਾ ਵੱਲੋਂ ਕੁਹਾੜਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ
ਕੁਹਾੜਾ 1 ਮਈ ,ਬੋਲੇ ਪੰਜਾਬ ਬਿਊਰੋ; ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਕੁਹਾੜਾ ਵੱਲੋਂ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਜੰਡਿਆਲੀ ਦੀ ਅਗਵਾਈ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਵਿੱਚ ਇਲਾਕੇ ਦੇ ਅਧਿਆਪਕ, ਮਿਡ ਡੇ ਮੀਲ ਵਰਕਰ ਅਤੇ ਮਜ਼ਦੂਰ ਸ਼ਾਮਲ ਹੋਏ।ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ , ਪ੍ਰਵੀਨ […]
Continue Reading