ਮੋਦੀ ਸਰਕਾਰ ਵੱਲੋਂ ਮਨਰੇਗਾ ਦੇ ਰੁਜ਼ਗਾਰ ਹੱਕ ਖ਼ਤਮ ਕਰਨ ਦੀਆਂ ਨੀਤੀਆਂ ਖ਼ਿਲਾਫ਼ 4 ਦਸੰਬਰ ਨੂੰ ਮਾਨਸਾ ਵਿਖੇ ਦਿੱਤਾ ਜਾਵੇਗਾ ਧਰਨਾ: ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ

ਮਾਨਸਾ, 22 ਨਵੰਬਰ ,ਬੋਲੇ ਪੰਜਾਬ ਬਿਊਰੋ; ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੀ ਅਗਵਾਈ ਹੇਠ ਅੱਜ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਵੱਖ-ਵੱਖ ਪਿੰਡਾਂ ਦੇ ਮੇਟ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਮੇਟ ਵਰਕਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ […]

Continue Reading