ਪੰਜਾਬ ‘ਚ ਕੌਂਸਲਰ ਲੋਕਾਂ ਦੇ ਮਸਲੇ ਹੱਲ ਕਰਨ ਦੇ ਲਈ ਜੁੜ ਰਹੇ ਹਨ ਆਮ ਆਦਮੀ ਪਾਰਟੀ ਦੇ ਨਾਲ : ਮਾਲਵਿੰਦਰ ਸਿੰਘ ਕੰਗ
ਮੋਹਾਲੀ ਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਹੈ ਸਥਾਈ ਹੱਲ : ਕੁਲਵੰਤ ਸਿੰਘ ਮੋਹਾਲੀ 11 ਜੁਲਾਈ,ਬੋਲੇ ਪੰਜਾਬ ਬਿਊਰੋ :ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ, ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਦੇ ਵਿੱਚ ਵੱਖ – […]
Continue Reading