ਮਹਿਲਾ ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ 6 ਸਤੰਬਰ,ਬੋਲੇ ਪੰਜਾਬ ਬਿਊਰੋ; ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮਹਿਲਾ ਏਸ਼ੀਆ ਕੱਪ ਦੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਹੈ। ਪਾਕਿਸਤਾਨ ਵੱਲੋਂ ਦਿੱਤੇ ਗਏ 56 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 8.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤੀ ਕਪਤਾਨ ਹਰਮਨਪ੍ਰੀਤ […]
Continue Reading