ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐਸ.ਈ.ਟੀ.ਆਈ.), ਜ਼ਿਲ੍ਹਾ ਮੋਹਾਲੀ ਨੇ ਸਿਲਾਈ ਸਿਖਲਾਈ ਕੋਰਸ ਦੇ ਸਰਟੀਫਿਕੇਟ ਵੰਡੇ, ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਮਹੱਤਵਪੂਰਨ ਕਦਮ
ਮੋਹਾਲੀ, 04 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐਸ.ਈ.ਟੀ.ਆਈ.), ਜ਼ਿਲ੍ਹਾ ਮੋਹਾਲੀ ਵੱਲੋਂ ਹੁਨਰ ਵਿਕਾਸ ਸਕੀਮ ਤਹਿਤ ਪਿੰਡ ਮਛਲੀ ਕਲਾਂ ਵਿੱਚ 31 ਦਿਨਾਂ ਦੇ ਟੇਲਰਿੰਗ ਅਤੇ ਕਟਿੰਗ ਸਿਖਲਾਈ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ। ਇਹ ਕੋਰਸ 4 ਅਪ੍ਰੈਲ 2026 ਨੂੰ ਸ਼ੁਰੂ ਹੋਇਆ ਸੀ ਅਤੇ ਅੱਜ ਇਸ ਦਾ ਸਮਾਪਤੀ ਸਮਾਰੋਹ ਆਰ.ਐਸ.ਈ.ਟੀ.ਆਈ. ਮੋਹਾਲੀ ਦੇ […]
Continue Reading