ਸਟਾਰ ਪਬਲਿਕ ਸਕੂਲ ਵਿੱਚ ਬੱਚਿਆਂ ਨੇ ਰੁੱਖ ਲਗਾਏ, ‘ਮਾਂ ਦੇ ਨਾਮ ‘ਤੇ ਇੱਕ ਰੁੱਖ’ ਅਤੇ ਪੈਗੰਬਰ ਸਾਹਿਬ ਦੇ ਸੰਦੇਸ਼ ਨੂੰ ਦਿੱਤਾ ਸਤਿਕਾਰ

ਮੋਹਾਲੀ 26 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸੈਕਟਰ-69 ਵਿੱਚ ਸਥਿਤ ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦੇ ਹੋਏ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ ਨੇ ਰੁੱਖ ਲਗਾਏ ਅਤੇ ਉਨ੍ਹਾਂ ਦੀ ਰੱਖਿਆ ਕਰਨ ਦਾ ਪ੍ਰਣ ਲਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। […]

Continue Reading