ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ

ਚੰਡੀਗੜ੍ਹ/ ਬਠਿੰਡਾ, 20 ਮਈ,ਬੋਲੇ ਪੰਜਾਬ ਬਿਊਰੋ; ਰਾਮਪੁਰਾ ਬਲਾਕ ਦਾ ਪਿੰਡ ਗਿੱਲ ਕਲਾਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਦਾ ਇਕ ਸ਼ਾਨਦਾਰ ਮਾਡਲ ਬਣ ਕੇ ਉਭਰਿਆ ਹੈ, ਜਿੱਥੇ ਜਨ ਭਾਗੀਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਨੇ ਹਰ ਘਰ ਤੱਕ ਟੈਪ ਵਾਟਰ ਸਪਲਾਈ ਪਹੁੰਚਾਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿੰਡ ਦੇ ਜਲ ਪ੍ਰਬੰਧਨ […]

Continue Reading