ਨਕਲੀ ਪੀਸੀਐੱਸ ਅਧਿਕਾਰੀ ਬਣ ਕੇ ‘ਆਪ’ ਦੇ ਚੇਅਰਮੈਨ ਨਾਲ ਕਰਵਾਇਆ ਵਿਆਹ, ਔਰਤ ਖ਼ਿਲਾਫ਼ ਮਾਮਲਾ ਦਰਜ
ਫਤਿਹਗੜ੍ਹ ਸਾਹਿਬ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਿਆਸੀ ਹਲਕਿਆਂ ਵਿੱਚ ਹੜਕੰਪ ਮਚਾਉਣ ਵਾਲੇ ਇੱਕ ਚਰਚਿਤ ਮਾਮਲੇ ਵਿੱਚ ਇੱਕ ਔਰਤ ਨੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਪੀਸੀਐੱਸ ਅਧਿਕਾਰੀ ਦੱਸ ਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਤੇ ਆਪ ਆਗੂ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਜ਼ਿਲ੍ਹਾ ਪੁਲੀਸ ਨੇ ਹੁਣ ਧੋਖਾਧੜੀ ਦੇ ਦੋਸ਼ਾਂ ਹੇਠ ਉਸ […]
Continue Reading