ਨੀਟ 2026 ਵਿੱਚ ਪਟਿਆਲਾ ਜ਼ਿਲ੍ਹੇ ਨੇ ਇਕ ਵਾਰ ਫ਼ਿਰ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

ਪਟਿਆਲਾ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ ‘ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ […]

Continue Reading