20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 21 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ […]

Continue Reading