CGC ਯੂਨੀਵਰਸਿਟੀ ਮੋਹਾਲੀ ਨੇ ਖੇਡਾਂ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਂਦਿਆਂ ਕੀਤਾ ਅਤਿ-ਆਧੁਨਿਕ ‘ਮਿਲਖਾ ਸਿੰਘ ਅਰੇਨਾ’ ਦਾ ਉਦਘਾਟਨ
ਮੋਹਾਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ; ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਵਿਦਿਆਰਥੀਆਂ ਵਿੱਚ ਖੇਡ ਉੱਤਮਤਾ ਉਤਸ਼ਾਹਿਤ ਕਰਨ ਅਤੇ ਨੌਜਵਾਨ ਅਥਲੀਟਾਂ ਪ੍ਰੇਰਿਤ ਕਰਨ ਲਈ ਅਤਿ ਆਧੁਨੀਕ ‘ਮਿਲਖਾ ਸਿੰਘ ਅਰੇਨਾ’ ਦਾ ਉਦਘਾਟਨ ਕੀਤਾ। ਇਹ ਅਤਿ-ਆਧੁਨਿਕ ਇਨਡੋਰ ਖੇਡ ਸਹੂਲਤ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਦੇ ਜਜ਼ਬੇ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ ਮੁੱਖ […]
Continue Reading