ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ
ਨਵੀ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਨੂੰ ਤਿੰਨ ਨਵੇਂ ਜੱਜ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਰਾਸ਼ਟਰਪਤੀ ਨੇ ਕਾਲਜੀਅਮ ਦੀ ਸਿਫ਼ਾਰਸ਼ ‘ਤੇ ਮੁਹਰ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਜਸਟਿਸ ਸੁਨੀਤਾ ਅਗਰਵਾਲ, ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਮਨਜ਼ੂਰੀ […]
Continue Reading