ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ ਮਿਸਤਰੀਆਂ ਮਜ਼ਦੂਰਾਂ ਨੇ ਕੀਤਾਂ ਰੋਸ਼ ਪ੍ਰਦਰਸ਼ਨ
ਸ਼੍ਰੀ ਚਮਕੌਰ ਸਾਹਿਬ,12 ਫਰਵਰੀ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਚਾਰ ਲੇਬਰ ਕੋਡਾ ਵਿਰੁੱਧ ਭਾਰਤ ਸਮੇਤ ਪੰਜਾਬ ਦੀਆਂ ਮਜ਼ਦੂਰ ਯੂਨੀਅਨ ਦੇ ਸੱਦੇ ਤੇ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਲੇਬਰ […]
Continue Reading