ਚੰਡੀਗੜ੍ਹ ਦੀ ਗੀਤਾਂਜਲੀ ਅਰੋੜਾ ਨੇ ਕੌਮਾਂਤਰੀ ਪੱਧਰ ’ਤੇ ਵਧਾਇਆ ਭਾਰਤ ਦਾ ਮਾਣ, ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਵਿੱਚ ਬਣੀ ਫਸਟ ਰਨਰ-ਅੱਪ
ਬੈਂਕਿੰਗ ਖੇਤਰ ਵਿੱਚ ਕੰਮ ਕਰ ਰਹੀ ਗੀਤਾਂਜਲੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਪਤੀ ਸੁਮਿਤ ਮਲਿਕ ਦੇ ਸਹਿਯੋਗ ਨੂੰ ਦਿੱਤਾ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ ਟ੍ਰਾਈਸਿਟੀ ਦੀ ਰਹਿਣ ਵਾਲੀ ਗੀਤਾਂਜਲੀ ਅਰੋੜਾ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪਿਛਲੇ ਹਫ਼ਤੇ ਹੋਏ ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਮੁਕਾਬਲੇ ਵਿੱਚ ਫਸਟ ਰਨਰ-ਅੱਪ ਦਾ ਖਿਤਾਬ ਜਿੱਤ ਕੇ ਭਾਰਤ […]
Continue Reading