ਮਿਸੀਸਿਪੀ ਤੱਟ ਨੇੜੇ ਜਹਾਜ਼ ਹਾਦਸਾਗ੍ਰਸਤ, ਦੋ ਬੱਚਿਆਂ ਸਮੇਤ 6 ਜਣਿਆਂ ਦੀ ਮੌਤ

ਅਮਰੀਕਾ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਮਿਸੀਸਿਪੀ ਤੱਟ ਨੇੜੇ ਮੰਗਲਵਾਰ ਨੂੰ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਦੋ ਬੱਚਿਆਂ ਸਮੇਤ ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਮਰੀਕੀ ਤੱਟ ਰੱਖਿਅਕ ਬਲ (ਕੋਸਟ ਗਾਰਡ) ਨੇ ਇਹ ਜਾਣਕਾਰੀ ਦਿੱਤੀ। ਤੱਟ ਰੱਖਿਅਕ ਬਲ ਦੇ ਬੁਲਾਰੇ ਜੁਆਨ ਰੌਸ ਅਨੁਸਾਰ, ‘ਸੈਸਨਾ 210’ (Cessna 210) ਜਹਾਜ਼ ਮੈਕਸੀਕੋ ਦੀ […]

Continue Reading