ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ
ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ […]
Continue Reading