ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ? ਬੀਬੀ ਰਣਜੀਤ ਕੌਰ

ਨਵੀਂ ਦਿੱਲੀ 1 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ, ਜੋ ਉਮਰਕੈਦ ਦੀ ਸਜ਼ਾ ਭੁਗਤਦਿਆਂ ਤਿਹਾੜ ਜੇਲ੍ਹ ਅੰਦਰ ਮੌਤ ਦਾ ਸ਼ਿਕਾਰ ਹੋਇਆ, ਦੇ ਉਠਾਲੇ ਮੌਕੇ ਭਾਜਪਾ ਦੇ ਤਿੰਨ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੇ ਜਾਣ ਨਾਲ ਸਿੱਖ ਪੰਥ ਦੇ ਹਿਰਦੇ ਨੂੰ ਡੂੰਘੀ ਠੇਸ ਪੁੱਜੀ ਸੀ। 1984 ਦੇ ਕਤਲੇਆਮ ਦੇ […]

Continue Reading