ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ
ਚੰਡੀਗੜ੍ਹ , 17 ਜੂਨ,ਬੋਲੇ ਪੰਜਾਬ ਬਿਊਰੋ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ […]
Continue Reading