ਕਸ਼ਮੀਰ ਦੀ ਸਰਕਾਰ ਵਲੋਂ ਮੁਲਾਜ਼ਮ ਆਗੂ ਹੁਰਾ ਬਾਨੋ ਨੂੰ ਮੁਅੱਤਲ ਕਰਨ ਦੀ ਪ.ਸ.ਸ.ਫ. ਵਲੋਂ ਨਿਖੇਧੀ
ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ “ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ” ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਜੰਮੂ ਕਸ਼ਮੀਰ ਦੀ ਸਰਕਾਰ ਵਲੋਂ ਜੇ ਐਡ ਕੇ ਦੀ ਸੂਬਾ ਆਗੂ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ […]
Continue Reading