ਵੱਖ ਵੱਖ ਵਿਭਾਗਾਂ ਦੇ ਸੇਵਾ ਮੁਕਤ ਹੋਏ ਮੁਲਾਜ਼ਮ ਪੈਨਸ਼ਨਾਂ ਤੋਂ ਵਾਂਝੇ

ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਫਤਿਹਗੜ੍ਹ ਸਾਹਿਬ, 6 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਚੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਬੈਂਕਾਂ ਵੱਲੋਂ ਅੱਜ ਤੱਕ ਨਹੀਂ ਪਾਈ ਗਈ, ਜਿਸ ਕਾਰਨ ਸਮੁੱਚੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੌਰਮੈਂਟ […]

Continue Reading