ਲਖੀਮਪੁਰ ਖੀਰੀ ਹਿੰਸਾ ਮਾਮਲਾ: ਟਰਾਇਲ ਜੱਜ ’ਤੇ ਲੱਗੇ ਦੋਸ਼ਾਂ ਦੀ ਰਿਪੋਰਟ ਤਲਬ, ਅਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਨੂੰ ਜਾਂਚ ਦੇ ਹੁਕਮ
ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਅੱਠ ਲੋਕਾਂ ਦੀ ਹੋਈ ਸੀ ਮੌਤ ਨਵੀਂ ਦਿੱਲੀ, 22 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੀ ਹੇਠਲੀ ਅਦਾਲਤ ਦੇ ਜੱਜ ’ਤੇ ਪੀੜਤਾਂ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦਾ ਸੁਪਰੀਮ ਕੋਰਟ ਨੇ ਨੋਟਿਸ ਲੈਂਦਿਆਂ ਅਲਾਹਾਬਾਦ ਹਾਈ ਕੋਰਟ ਤੋਂ ਰਿਪੋਰਟ ਤਲਬ ਕੀਤੀ ਹੈ। ਇਸ […]
Continue Reading