ਭਗਵੰਤ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਭੜਕੀਆਂ ਆਂਗਣਵਾੜੀ ਵਰਕਰਾਂ ਵੱਲੋਂ 16 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
ਚੰਡੀਗੜ੍ਹ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਅਤੇ ਲਗਾਤਾਰ ਮੀਟਿੰਗਾਂ ਰੱਦ ਕਰਨ ਦੇ ਰਵੱਈਏ ਖ਼ਿਲਾਫ਼ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਵਜੋਂ‘ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ’ ਨੇ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ […]
Continue Reading