ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਮੇਰਾ ਯੁਵਾ ਭਾਰਤ’ ਦੇ ਸਹਿਯੋਗ ਨਾਲ ਪਦ ਯਾਤਰਾ @150 ਯੂਨਿਟੀ ਮਾਰਚ
ਮੰਡੀ ਗੋਬਿੰਦਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੀ ਐਨਐਸਐਸ ਯੂਨਿਟ ਵੱਲੋਂ ਮੇਰਾ ਯੁਵਾ ਭਾਰਤ, ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ, ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ ਵਿਰਾਸਤ ਨੂੰ ਯਾਦ ਕਰਨ ਲਈ ਇੱਕ ਸੱਭਿਆਚਾਰਕ ਪ੍ਰੋਗਰਾਮ ਅਤੇ ਪਦ ਯਾਤਰਾ @150 ਯੂਨਿਟੀ ਮਾਰਚ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਡੀ.ਬੀ.ਯੂ. ਦੇ ਮਾਣਯੋਗ ਚਾਂਸਲਰ ਡਾ. […]
Continue Reading