ਆਨਲਾਈਨ ਗੇਮਿੰਗ ਦੇ ਜਾਲ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਦੀ ਗੂੰਜਦਾਰ ਮੁਹਿੰਮ, ‘ਮੋਬਾਈਲ ਛੱਡੋ, ਮੈਦਾਨ ਨਾਲ ਨਾਤਾ ਜੋੜੋ’
ਨਵੀਂ ਦਿੱਲੀ 25 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੱਚਿਆਂ ਨੂੰ ਮੋਬਾਈਲ ਅਤੇ ਆਨਲਾਈਨ ਗੇਮਿੰਗ ਦੀ ਵਧ ਰਹੀ ਲਤ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਸੋਸ਼ਲ ਵਿੰਗ ਦੀ ਕੌਮੀ ਪ੍ਰਧਾਨ ਰਸ਼ਮੀਤ ਕੌਰ […]
Continue Reading