ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਾਰਿਆਂ ਨੂੰ 5 – 5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਐਸ.ਏ.ਐਸ. ਨਗਰ, 20 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਅਤੇ […]
Continue Reading