ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ

ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ ਨਵੀਂ ਦਿੱਲੀ 12 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ‘ਯਾਰੀਆਂ-2’ ਫ਼ਿਲਮ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਦੇ ਪੈਰਾ ਨੰਬਰ 14 ਵਿੱਚ […]

Continue Reading