ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ ਵਾਧੇ ਦੀ ਉਮੀਦ ਜਾਗੀ; ਵਿੱਤ ਮੰਤਰੀ ਚੀਮਾ ਨਾਲ ਹੋਈ ਸਰਵ ਯੂਨੀਅਨ ਦੀ ਅਹਿਮ ਮੀਟਿੰਗ
ਚੰਡੀਗੜ੍ਹ 18 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਅੱਜ ‘ਸਰਵਆਂਗਨਵਾੜੀ ਵਰਕਰ ਹੈਲਪਰ ਯੂਨੀਅਨ’ ਦੇ ਇੱਕ ਵਫ਼ਦ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਵਿਸ਼ੇਸ਼ ਮੀਟਿੰਗ […]
Continue Reading