ਯੂਰੀਆ ਖਾਦ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼, ਛਾਪੇਮਾਰੀ ਦੌਰਾਨ 4,000 ਥੈਲੇ ਜ਼ਬਤ, 2 ਗ੍ਰਿਫ਼ਤਾਰ

ਅਮ੍ਰਿਤਸਰ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੂਰੀਆ ਖਾਦ ਦੀ ਦੁਰਵਰਤੋਂ ਰੋਕਣ ਲਈ ਚਲਾਈ ਜਾਂਚ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀ ਐੱਸ ਟੀ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕੀਤੀ। ਇਸ ਦੌਰਾਨ ਬੱਲ ਕਲਾਂ, ਮਜੀਠਾ ਰੋਡ ਸਥਿਤ ਮ੍ਰਿਧੁਲ ਕੈਮੀਕਲਜ਼ ਦੇ ਕੰਪਲੈਕਸ ’ਤੇ ਛਾਪਾ ਮਾਰਿਆ ਗਿਆ। ਇਸ ਮੌਕੇ ਖੇਤੀਬਾੜੀ ਵਿੱਚ ਵਰਤੀ ਜਾਣ ਵਾਲੀ ਯੂਰੀਆ ਖਾਦ ਦੇ […]

Continue Reading