ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕਰੋ-ਬਲਕਰਨ ਮੋਗਾ ਇਨਕਲਾਬੀ ਨੌਜਵਾਨ ਸਭਾ ਪੰਜਾਬ
ਯੂ ਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਦੀਆਂ ਕਮੀਆਂ ਦੂਰ ਕਰਕੇ ਲਾਗੂ ਕਰੋ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕਰੋ÷ਅੰਜਲੀ ਕੇਂਦਰੀ ਕਮੇਟੀ ਮੈਂਬਰ ਆਇਸਾ ਮਾਨਸਾ 24 ਮਾਰਚ ,ਬੋਲੇ ਪੰਜਾਬ ਬਿਊਰੋ; ਇਨਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ 95 ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਬਾਬਾ ਬੂਝਾ ਸਿੰਘ […]
Continue Reading