ਰਾਜਪਾਲ ਨੂੰ ਪੱਤਰ,ਲਿਖ ਕੇ ਮੋਹਾਲੀ ਵਾਸੀਆਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਅਪੀਲ: ਹਰਦੇਵ ਸਿੰਘ ਉੱਭਾ

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਲੋਕ ਹਾਨੀਕਾਰਕ ਭੂਮੀਗਤ ਪਾਣੀ ਪੀਣ ਲਈ ਮਜਬੂਰ: ਹਰਦੇਵ ਸਿੰਘ ਉੱਭਾ ਚੰਡੀਗੜ੍ਹ, 28 ਅਪ੍ਰੈਲ, 2026: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ ਕੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ […]

Continue Reading