CM MANN ਦੇ ਓ ਐੱਸ ਡੀ ਰਾਜਬੀਰ ਘੁੰਮਣ ਦੇ ਕਰੀਬੀ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀ ਬੀ ਆਈ ਵੱਲੋਂ ਤਲਬੀ ਮਗਰੋਂ ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਘੁੰਮਣ ਦੇ ਕਰੀਬੀ ਬੀਰ ਦਵਿੰਦਰ ਸਿੰਘ ਬੱਲਾਂ ਅਤੇ ਜਿਤਿਨ ਗੋਹਲ ਤੋਂ ਇਲਾਵਾ ਕਮਲਪ੍ਰੀਤ ਸਿੰਘ ਅਤੇ ਕਰਨ ਭੂਸ਼ਣ (ਪ੍ਰਾਈਵੇਟ ਵਿਅਕਤੀ) ਵੀ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਰਾਜਬੀਰ ਸਿੰਘ ਘੁੰਮਣ ਵੀ ਖ਼ੁਦ ਸੀ ਬੀ ਆਈ ਅੱਗੇ […]
Continue Reading