ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤਰ ਸਮੇਤ ਦੋ ਦੋਸਤਾਂ ਦੀ ਮੌਤ

ਜਲੰਧਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਉਹ ਇੱਕ ਦੋਸਤ ਦੇ ਜਨਮਦਿਨ ਦੀ ਪਾਰਟੀ ਵਿੱਚ ਗਏ ਹੋਏ ਸਨ। ਪਾਰਟੀ ਤੋਂ ਬਾਅਦ ਦੋਵੇਂ ਮ੍ਰਿਤਕ ਤਿੰਨ ਹੋਰ ਦੋਸਤਾਂ ਵੋਲਕਸਵੈਗਨ ਕਾਰ ਵਿੱਚ ਜਾ ਰਹੇ ਸਨ ਤਾਂ ਉਸ ਵੇਲੇ […]

Continue Reading