ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ […]

Continue Reading