30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]
Continue Reading