ਪੰਜਾਬ ਸਰਕਾਰ ਨੇ ਭਲਕੇ ਦੁਪਹਿਰ 12 ਵਜੇ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ‘ਤੇ ਕੋਈ ਠੋਸ ਫੈਸਲਾ ਨਾਂ ਲਿਆ ਤਾਂ ਸ਼ੁਰੂ ਹੋਵੇਗਾ ਰੇਲ ਰੋਕੂ ਅੰਦੋਲਨ
ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਪਾਉਣ ਲਈ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ 17 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ‘ਤੇ ਕੋਈ ਠੋਸ ਫੈਸਲਾ […]
Continue Reading