ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ‘ਤੇ ਹਾਈ ਕੋਰਟ ਨੇ ਕੀਤੀ ਸਖ਼ਤ ਕਾਰਵਾਈ
ਚੰਡੀਗੜ੍ਹ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਦੀ ਘਾਟ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਵੀਰਵਾਰ, 1 ਅਕਤੂਬਰ ਨੂੰ, ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਸਪੱਸ਼ਟ ਜਵਾਬ ਦੇਣ ਲਈ ਕਿਹਾ ਕਿ ਸੂਬੇ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਕਦੋਂ […]
Continue Reading