ਦੇਸ਼ ਭਗਤ ਯੂਨੀਵਰਸਿਟੀ ਵਿੱਚ ਉੱਦਮਤਾ ਅਤੇ ਵਪਾਰ ਮਾਡਲ ਕੈਨਵਸ ’ਤੇ ਕਰਵਾਈ ਇੱਕ ਰੋਜ਼ਾ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਆਪਣੇ ਅੰਦਰ ਦੇ ਉੱਦਮੀ ਦੀ ਖੋਜ ਕਰੋ – ਬਿਜ਼ਨਸ ਮਾਡਲ ਕੈਨਵਸ (BMC) ਅਤੇ ਬਿਜ਼ਨਸ ਮਾਡਲ ਫਿੱਟ’ ਸਿਰਲੇਖ ਹੇਠ ਇੱਕ ਰੋਜ਼ਾ ਵਰਕਸ਼ਾਪ ਕਾਰਵਾਈ ਗਈ। ਇਹ ਪ੍ਰੋਗਰਾਮ ਸੰਸਥਾ ਦੇ ਇਨੋਵੇਸ਼ਨ ਕੌਂਸਲ (IIC) ਦੇ ਸਹਿਯੋਗ ਨਾਲ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਦੁਆਰਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ […]

Continue Reading