ਸਾਮਰਾਜਵਾਦ ਵਿਰੋਧੀ ਦਿਵਸ’ ਮੌਕੇ ਵਿਸ਼ਾਲ ਰੋਸ ਪ੍ਰਦਰਸ਼ਨ
ਪਟਿਆਲਾ, 23 ਮਾਰਚ ,ਬੋਲੇ ਪੰਜਾਬ ਬਿਊਰੋ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮੂਹ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ‘ਸਾਮਰਾਜਵਾਦ ਵਿਰੋਧੀ ਦਿਵਸ’ ਵਜੋਂ ਮਨਾਇਆ ਗਿਆ। ਇਸ ਮੌਕੇ ਪਟਿਆਲਾ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜਰਾਇਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਪੁਤਲੇ ਸਾੜੇ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ-ਪੱਖੀ ਅਤੇ […]
Continue Reading