ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
Continue Reading