CM ਮਾਨ ਸਮੇਤ ਵੱਖ-ਵੱਖ ਮੰਤਰੀ ਇਨ੍ਹਾਂ ਜ਼ਿਲ੍ਹਿਆਂ ‘ਚ ਲਹਿਰਾਉਣਗੇ ਤਿਰੰਗਾ, ਪੜ੍ਹੋ ਵੇਰਵਾ
ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਫਾਜਿਲਕਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ […]
Continue Reading