ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਕੀਤੀ ਮੰਗ

ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪ੍ਰਧਾਨ ਮੰਤਰੀ ਲੈਣ ਇਤਿਹਾਸਕ ਫੈਸਲਾ ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ […]

Continue Reading