ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ! CM ਮਾਨ ਦੇ ਸ਼ਹਿਰ ‘ਚ ਅੱਜ ਤੋਂ ਲਾਉਣਗੇ ਪੱਕਾ ਮੋਰਚਾ
ਨਵਾਂਸ਼ਹਿਰ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ 20 ਸਤੰਬਰ ਤੋਂ ਜਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ […]
Continue Reading