ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਹਰਿਆਣਾ ਤੋਂ ਮਿਲੀਆਂ

ਚੰਡੀਗੜ੍ਹ, 16 ਅਗਸਤ ,ਬੋਲੇ ਪੰਜਾਬ ਬਿਊਰੋ; ਪਟਿਆਲਾ ਦੇ ਅਜੀਤ ਨਗਰ ਸਥਿਤ ਸੈਂਟ ਪੀਟਰਜ਼ ਅਕੈਡਮੀ ਵਿੱਚ ਪੜ੍ਹਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਦੇ ਗਾਇਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਲੜਕੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਨੂੰ ਸਰਗਰਮ ਕੀਤਾ । ਪੁਲਿਸ ਵੱਲੋਂ ਇਲਾਕੇ ਦੇ […]

Continue Reading