ਪੰਜਾਬ ਦੇ ਅਧਿਆਪਕ 21 ਅਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ

ਚੰਡੀਗੜ੍ਹ/ਮੋਹਾਲੀ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਚਲਾਏ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿਨਾਂ […]

Continue Reading