ਕੈਨੇਡਾ ਦੀ ਇਮੀਗ੍ਰੇਸ਼ਨ ਅਥਾਰਟੀ ਨੇ ਵਿਆਹਾਂ ਰਾਹੀਂ ਹੁੰਦੀ ਠੱਗੀ ਵਿਰੁੱਧ ਸਖ਼ਤ ਚਿਤਾਵਨੀ ਕੀਤੀ ਜਾਰੀ
ਓਟਵਾ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਇਮੀਗ੍ਰੇਸ਼ਨ ਅਰਜ਼ੀਆਂ ਦੀ ਬਾਰੀਕੀ ਨਾਲ ਜਾਂਚ ਅਤੇ ਵੀਜ਼ਾ ਨਿਯਮਾਂ ਦੀ ਸਖ਼ਤੀ ਦਰਮਿਆਨ, ਕੈਨੇਡਾ ਦੀਆਂ ਇਮੀਗ੍ਰੇਸ਼ਨ ਅਥਾਰਟੀਆਂ ਨੇ ਵਿਆਹਾਂ ਰਾਹੀਂ ਹੁੰਦੀ ਠੱਗੀ (Marriage Fraud) ਵਿਰੁੱਧ ਇੱਕ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਆਪਣੇ ਨਾਗਰਿਕਾਂ, ਪੱਕੇ ਵਸਨੀਕਾਂ (PR) ਅਤੇ ਵਿਦੇਸ਼ੀ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਕਿ ਸਿਰਫ਼ ਕੈਨੇਡਾ ਦੀ ਇਮੀਗ੍ਰੇਸ਼ਨ […]
Continue Reading