ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼’ ਵਿੱਚ ਸੋਧ ਨੂੰ ਪ੍ਰਵਾਨਗੀ ਪਿਕਟਸ ਅਧੀਨ ਠੇਕੇ […]

Continue Reading