ਮੋਹਾਲੀ ‘ਚ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਬਲਾਤਕਾਰ

ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨੇ ਦੱਸਿਆ ਕਿ ਦੋਸ਼ੀ ਨੇ ਆਪਣੇ ਆਪ ਨੂੰ ਇੱਕ ਕੰਪਨੀ ਦਾ ਮੁਖੀ ਦੱਸਿਆ ਅਤੇ ਉਸਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ। ਇਸ ਤੋਂ ਬਾਅਦ, ਉਹ ਉਸਨੂੰ ਨਿਯਮਿਤ ਤੌਰ ‘ਤੇ ਮਿਲਣ ਲੱਗਾ। ਜਿਵੇਂ-ਜਿਵੇਂ ਗੱਲਬਾਤ ਅੱਗੇ […]

Continue Reading